Proverbs 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।