Proverbs 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇਰੇ ਸਿਰ ਉੱਤੇ ਸਜ਼ਾਵਟ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।