Proverbs 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਮੇਰੀ ਸਿਆਣਪ ਵੱਲ ਧਿਆਨ ਦਿਓ। ਮੇਰੇ ਸਮਝਦਾਰੀ ਦੇ ਸ਼ਬਦਾਂ ਤੂੰ ਧਿਆਨ ਨਾਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,