Proverbs 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਜਨਬੀ ਤੁਹਾਡੀ ਦੌਲਤ ਖਰਚਣਗੇ ਅਤੇ ਤੁਹਾਡੀ ਸਖਤ ਮਿਹਨਤ ਦਾ ਫ਼ਲ ਕਿਸੇ ਅਜਨਬੀ ਦੇ ਟੱਬਰ ਦੁਆਰਾ ਮਾਣਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ