Proverbs 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਤੁਹਾਡੇ ਜੀਵਨ ਦਾ ਅੰਤ ਆਵੇਗਾ ਤੁਸੀਂ ਕਰਾਹੋਂਗੇ, ਜਦੋਂ ਤੁਹਾਡਾ ਸਰੀਰ ਤਬਾਹ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ