Proverbs 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਆਖੋਂਗੇ, “ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸੱਕਾਰਿਆ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!