Proverbs 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਮਾੱ-ਬਾਪ ਦੀ ਆਵਾਜ਼ ਨਹੀਂ ਸੁਣੀ ਅਤੇ ਮੇਰੇ ਉਸਤਾਦਾਂ ਵੱਲ ਧਿਆਨ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!