Proverbs 5:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਪਤਨੀ ਸੁੰਦਰ ਹਿਰਨੀ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।