Proverbs 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖੂਬਸੂਰਤ ਹਿਰਣੀ ਤੇ ਇੱਕ ਪਿਆਰੀ ਹਰਨੋਟੀ ਹੋਵੇ। ਉਸਦੀਆਂ ਛਾਤੀਆਂ ਤੋਂ ਤੈਨੂੰ ਸੰਤੁਸ਼ਟੀ ਮਿਲੇ ਅਤੇ ਉਸਦਾ ਪਿਆਰ ਤੈਨੂੰ ਹਮੇਸ਼ਾ ਮਦਮਸਤ ਕਰੇ!
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।