Proverbs 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਜੋ ਤੁਸੀਂ ਵਿਵੇਕ ਨੂੰ ਕਾਇਮ ਰੱਖ ਸੱਕੋਂ ਅਤੇ ਤਾਂ ਜੋ ਤੁਸੀ ਸਮਝਦਾਰੀ ਨਾਲ ਬੋਲ ਸੱਕੋਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ ਗਿਆਨ ਨੂੰ ਫੜੀ ਰੱਖਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,