Proverbs 5:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪੁੱਤਰ, ਤੁਸੀਂ ਕਿਸੇ ਪਰਾਈ ਔਰਤ ਨਾਲ ਭੁੱਲ ਵਿੱਚ ਕਿਉਂ ਪਵੋਂ? ਤੁਸੀਂ ਕਿਸੇ ਪਰਾਈ ਔਰਤ ਨੂੰ ਗਲ ਕਿਉਂ ਲਾਵੋਂ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਕਾਹਨੂੰ ਪਰਾਈ ਤੀਵੀਂ ਨਾਲ ਮੋਹਿਤ ਹੋਵੇ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?