Proverbs 5:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਵਿਅਕਤੀ ਦੇ ਹਰ ਕਦਮ ਨੂੰ ਵੇਖਦਾ ਅਤੇ ਵਿਅਕਤੀ ਦੇ ਸਾਰੇ ਅਮਲਾਂ ਨੂੰ ਤੋਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।