Proverbs 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀ ਆਪਣੀ ਅਨੁਸ਼ਾਸਨਹੀਨਤਾ ਕਾਰਣ ਮਰ ਜਾਂਦਾ ਹੈ, ਉਸ ਦੀ ਬੇਵਕੂਫ਼ੀ ਉਸ ਨੂੰ ਗੁਮਰਾਹ ਕਰ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।