Proverbs 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,