Proverbs 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!