Proverbs 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।