Proverbs 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਰਾਹ ਤੋਂ ਦੂਰ ਰਹੋ ਜਿਸ ਤੋਂ ਦੀ ਉਹ ਜਾਂਦੀ ਹੈ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਆਓ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੀਵੀਂ ਤੋਂ ਆਪਣੇ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,