Proverbs 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ ਤਾਂ ਤੁਸੀਂ ਆਪਣਾ ਸਤਿਕਾਰ ਕਿਸੇ ਹੋਰ ਨੂੰ ਅਤੇ ਆਪਣੀ ਜ਼ਿੰਦਗੀ ਕਿਸੇ ਜ਼ੁਲਮੀ ਨੂੰ ਦੇ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,