Proverbs 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,