Proverbs 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,
Punjabi Bible 2016 - ਪਵਿੱਤਰ ਬਾਈਬਲ O.V.
ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,