Proverbs 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।