Proverbs 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ ਘਿਣਾਉਣੀਆਂ ਲਗਦੀਆਂ ਹਨ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,