Proverbs 6:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ, ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।