Proverbs 6:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਣਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,