Proverbs 6:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸੱਕਦਾ ਹੈ, ਤੇ ਉਹ ਦੇ ਲੀੜੇ ਨਾ ਸੜਨॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?