Proverbs 6:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਅੰਗਿਆਰਿਆਂ ਉੱਤੇ ਤੁਰੇ, ਤੇ ਉਹ ਦੇ ਪੈਰ ਨਾ ਝੁਲਸਣॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?