Proverbs 6:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ ਨਾ ਛੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।