Proverbs 6:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਾ ਅਹਾਰ ਗਰਮੀ ਵਿੱਚ ਜੋੜਦੀ, ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।