Proverbs 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।