Proverbs 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।