Proverbs 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।