Proverbs 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ: