Proverbs 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।