Proverbs 7:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ।
Punjabi Bible 2016 - ਪਵਿੱਤਰ ਬਾਈਬਲ O.V.
ਆ, ਅਸੀਂ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,