Proverbs 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।