Proverbs 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।