Proverbs 7:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,