Proverbs 7:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,