Proverbs 7:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।