Proverbs 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।