Proverbs 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,