Proverbs 7:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।