Proverbs 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਂ ਬਾਹਰ ਝਾਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,