Proverbs 7:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,