Proverbs 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,