Proverbs 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨੇਰਾ ਹੋਣ ਵਾਲਾ ਸੀ-ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।