Proverbs 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੁੱਧ ਲਾਲਾਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।