Proverbs 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲ ਕੇ ਕੱਢਦੀ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।