Proverbs 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੱਤ ਅਤੇ ਦਨਾਈ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।