Proverbs 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਮੇਰੀ ਸਹਾਇਤਾ ਨਾਲ ਪਾਤਸ਼ਾਹੀ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।